ਚੰਡੀਗੜ੍ਹ ‘ਚ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਨੂੰ ਪ੍ਰਾਪਟੀ ਟੈਕਸ ਮੁਕਤ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
 

ਅੰਮ੍ਰਿਤਸਰ, 27 ਮਾਰਚ 2017- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਮੈਂਬਰੀ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਵਫਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਡਾ. ਰੂਪ ਸਿੰਘ […]

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ੨੯ ਮਾਰਚ ਨੂੰ ਹੋਵੇਗਾ : ਸ. ਹਰਚਰਨ ਸਿੰਘ
 

ਅੰਮ੍ਰਿਤਸਰ 27 ਮਾਰਚ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ੨੯ ਮਾਰਚ ੨੦੧੭ ਦਿਨ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ ੧ ਵਜੇ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ […]

 
 
 
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ੫ ਅਪ੍ਰੈਲ ਤੱਕ ਜਮ੍ਹਾਂ ਕਰਵਾਉਣ : ਮੁੱਖ ਸਕੱਤਰ
 

ਅੰਮ੍ਰਿਤਸਰ 27 ਮਾਰਚ (      ) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ੫ ਅਪ੍ਰੈਲ ੨੦੧੭ ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ […]

 
 
 
ਵਾਤਾਵਰਣ ਸਬੰਧੀ ਸਿੱਖਿਆ ਗੁਰਬਾਣੀ ਤੋਂ ਵੱਧ ਹੋਰ ਕੋਈ ਨਹੀਂ ਦੇ ਸਕਦਾ- ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਵਾਤਾਵਰਣ ਸੰਭਾਲ ਵੱਜੋਂ ਮਨਾਇਆ ਗਿਆ ਸ੍ਰੀ ਕੀਰਤਪੁਰ ਸਾਹਿਬ 26 ਮਾਰਚ 2017 – ਸਥਾਨਕ ਗੁਰਦੁਆਰਾ ਸ਼ੀਸ਼ਮਹਿਲ ਸਾਹਿਬ, ਨੌਲੱਖਾ ਬਾਗ ਵਿਖੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਸੰਭਾਲ ਦਿਵਸ ਦੇ ਰੂਪ ਵਿਚ ਵਿਸ਼ਾਲ ਪੱਧਰ ‘ਤੇ ਮਨਾਇਆ ਗਿਆ। ਇਸ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ
 

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਮਨੁੱਖ ਬੂਟੇ ਲਗਾਏ : ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸਮੇਂ ਅਰਦਾਸ ਕਰਦੇ ਹੋਏ ਭਾਈ ਪ੍ਰਗਟ ਸਿੰਘ ਤੇ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਅਧਿਕਾਰੀ, ਕਰਮਚਾਰੀ ਤੇ ਸੰਗਤਾਂ। ਸ੍ਰੀ ਗੁਰੂ ਹਰਿਰਾਇ ਸਾਹਿਬ […]

 
 
 
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਚੇਤੰਨ ਹੋਵੇ- ਪ੍ਰੋ: ਕਿਰਪਾਲ ਸਿੰਘ ਬਡੂੰਗਰ
 

ਸ੍ਰੀ ਅੰਮ੍ਰਿਤਸਰ ੨੫ ਮਾਰਚ (         ) ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ […]

 
 
 
ਬਾਬਾ ਨਿਧਾਨ ਸਿੰਘ ਜੀ ਦਾ ਸੇਵਾ ਦੇ ਖੇਤਰ ਵਿਚ ਮਿਸਾਲੀ ਯੋਗਦਾਨ- ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਬਾਬਾ ਨਿਧਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਡਾਲੋਂ ਵਿਖੇ ਗੁਰਮਤਿ ਸਮਾਗਮ ਨਡਾਲੋਂ (ਹੁਸ਼ਿਆਰਪੁਰ), ੨੫ ਮਾਰਚ – ਬਾਬਾ ਨਿਧਾਨ ਸਿੰਘ ਜੀ (ਸ੍ਰੀ ਹਜ਼ੂਰ ਸਾਹਿਬ ਵਾਲਿਆਂ) ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ ਜੀ ਅਤੇ ਸੰਤ ਬਾਬਾ ਨਿਧਾਨ ਸਿੰਘ ਜੀ ਵਿਖੇ ਮਹਾਨ ਗੁਰਮਤਿ […]

 
 
 
ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ‘ਚ ਸਿੱਖ ਇਤਿਹਾਸ ਪੜਾਉਣ ਦਾ ਫੈਸਲਾ ਪ੍ਰਸੰਸਾਯੋਗ : ਪ੍ਰੋ.ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ 24 ਮਾਰਚ (        ) –  ਪ੍ਰੋ.ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਛਮੀ ਆਸਟ੍ਰੇਲੀਆ ਦੇ ਸਕੂਲਾਂ ਵਿੱਚ ਸਿੱਖ ਇਤਿਹਾਸ ਪੜਾਉਣ ਲਈ ਸਥਾਨਕ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ, ਫ਼ਲਸਫੇ […]

 
 
 
ਪ੍ਰੋ. ਬਡੂੰਗਰ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵੱਖ-ਵੱਖ ਖੇਤਰਾਂ ਵਿੱਚ ਕਰ ਰਹੀ ਹੈ ਮਿਸਾਲੀ ਕਾਰਜ : ਭਾਈ ਗਰੇਵਾਲ
 

ਅੰਮ੍ਰਿਤਸਰ 24 ਮਾਰਚ (          ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਵਿੱਦਿਆ ਤੇ ਸਿਹਤ ਸਹੂਲਤਾਂ ਸਮੇਤ ਸਮਾਜ ਭਲਾਈ ਦੇ ਕਾਰਜਾਂ ਨੂੰ ਬਾਖੂਬੀ ਨਿਭਾਅ ਰਹੀ ਹੈ।ਇਸ ਸਬੰਧ ਵਿੱਚ ਵੱਖ-ਵੱਖ ਯੋਜਨਾਵਾਂ ਨੂੰ ਅਮਲ ਵਿੱਚ ਲਿਆ ਕੇ ਹਰ ਪੱਖ ਤੋਂ ਸੁਹਿਰਦ ਯਤਨ ਕੀਤੇ ਜਾ […]

 
 
 
ਢਾਡੀ ਅਤੇ ਕਵੀਸ਼ਰ ਸਾਹਿਬਾਨ ਦਾ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ‘ਚ ਮਹੱਤਵਪੂਰਨ ਯੋਗਦਾਨ : ਬਾਬਾ ਬੂਟਾ ਸਿੰਘ
 

ਢਾਡੀ ਤੇ ਕਵੀਸ਼ਰ ਸਭਾ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਗੁਰਮਤਿ ਸਮਾਗਮ ਅੰਮ੍ਰਿਤਸਰ 24 ਮਾਰਚ (        ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਸਿੱਧ ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ. ਦੇ ਵਿਸ਼ੇਸ਼ ਯਤਨਾਂ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
president@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)

 
 
 
error: Content is protected !!