ਗੁਰਦੁਆਰਾ ਥੜ੍ਹਾ ਸਾਹਿਬ

tharasahibtegbahadurਇਹ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਿਲਕੁਲ ਕੋਲ ਸਥਿਤ ਹੈ। ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰਿਆਂ ਨੂੰ ਆਏ ਤਾਂ ਪੁਜਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜੇ ਅੰਦਰੋਂ ਬੰਦ ਕਰ ਲਏ। ਉਦੋਂ ਗੁਰੂ ਸਾਹਿਬ ਇਸ ਅਸਥਾਨ ‘ਤੇ ਬਿਰਾਜੇ ਸਨ। ਇਹ ਅਸਥਾਨ ਗੁਰੂ ਜੀ ਦੇ ਧੀਰਜ ਅਤੇ ਸਹਿਣਸ਼ੀਲਤਾ ਨੂੰ ਯਾਦ ਕਰਾਉਂਦਾ ਹੈ।

 


 

ਔਨਲਾਈਨ ਭੇਟਾ ਭੇਜੋ

webune
 

ਫੇਸਬੁੱਕ ਪੇਜ

 

ਆਈ-ਫੋਨ ਐਪਲੀਕੇਸ਼ਨ

webune