ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ

gurbaxsinghਇਹ ਸ਼ਹੀਦੀ ਅਸਥਾਨ ਉਨ੍ਹਾਂ ਤੀਹ ਜਾਂਬਾਜ਼ ਸਿੰਘਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਬਾਬਾ ਗੁਰਖਸ਼ ਸਿੰਘ ਦੀ ਯਾਦ ਤਾਜ਼ਾ ਕਰਵਾਉਂਦਾ ਹੈ, ਜਿਨ੍ਹਾਂ ਅਹਿਮਦਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫੌਜ ਦਾ ਟਾਕਰਾ ਕਰਦਿਆਂ ਆਪਣੀਆਂ ਜਾਨਾਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਬਰਕਰਾਰ ਰੱਖਣ ਖਾਤਿਰ ਕੁਰਬਾਨ ਕਰ ਦਿੱਤੀਆਂ। ਇਹ ਘਟਨਾ ਦਸੰਬਰ 1764 ਨੂੰ ਵਾਪਰੀ।

 


 

ਔਨਲਾਈਨ ਭੇਟਾ ਭੇਜੋ

webune
 

ਫੇਸਬੁੱਕ ਪੇਜ

 

ਆਈ-ਫੋਨ ਐਪਲੀਕੇਸ਼ਨ

webune