ਤੇਜਾ ਸਿੰਘ ਸਮੁੰਦਰੀ ਹਾਲ

tejaਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੇੜੇ ਬਣੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਦਫ਼ਤਰ ਮੌਜੂਦ ਹਨ। ਇਹ ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸਰਗਰਮੀਆਂ ਦਾ ਪ੍ਰਮੱਖ ਕੇਂਦਰ ਹੈ। ਇਸਦੇ ਹਾਲ ਅੰਦਰ ਸ਼੍ਰੋਮਣੀ ਕਮੇਟੀ ਅਤੇ ਸਿੱਖਾਂ ਦੇ ਹੋਰ ਮਸਲਿਆਂ ਬਾਬਤ ਆਮ ਅਤੇ ਖਾਸ ਇਜਲਾਸ ਬੁਲਾਏ ਜਾਂਦੇ ਹਨ।

 


 

ਔਨਲਾਈਨ ਭੇਟਾ ਭੇਜੋ

webune
 

ਫੇਸਬੁੱਕ ਪੇਜ

 

ਆਈ-ਫੋਨ ਐਪਲੀਕੇਸ਼ਨ

webune