ਸੂਚਨਾ ਕੇਂਦਰ

ਸ੍ਰੀ ਹਰਿਮੰਦਰ ਸਾਹਿਬ ਦੀ ਉੱਤਰੀ ਬਾਹੀ ਵਾਲੇ ਪਾਸੇ ਸਥਿਤ ਦਰਸ਼ਨੀ ਡਿਊੜੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਸੂਚਨਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧੀ ਅਤੇ ਉੱਚ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਆਉਣ ਵਾਲੀਆਂ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਡੈਲੀਗੇਸ਼ਨਾਂ ਦਾ ਇਥੇ ਸਵਾਗਤ ਕਰਦੇ ਹਨ।

 


 

ਔਨਲਾਈਨ ਭੇਟਾ ਭੇਜੋ

webune
 

ਫੇਸਬੁੱਕ ਪੇਜ

 

ਆਈ-ਫੋਨ ਐਪਲੀਕੇਸ਼ਨ

webune