ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਲਈ ਰਵਾਨਾ
ਅੰਮ੍ਰਿਤਸਰ, 17 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ…






