ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਨ ਤਾਰਨ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ
ਤਰਨ ਤਾਰਨ/ਅੰਮ੍ਰਿਤਸਰ, 6 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ…






