ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਟਾ ਤੋਂ ਅਗਲੇ ਪੜਾਅ ਉਦੈਪੁਰ ਰਾਜਿਸਥਾਨ ਲਈ ਰਵਾਨਾ
ਅੰਮ੍ਰਿਤਸਰ, 17 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ…






