ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

Author: Amrinder Singh

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ…

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ

29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ…

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 17 ਮਾਰਚ- ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ…

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਅੰਮ੍ਰਿਤਸਰ, 17 ਮਾਰਚ- ਸੱਤਵੇਂ ਪਾਤਸ਼ਾਹ…

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 16 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ…

15-March-2026

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ…