325ਵੇਂ ਖਾਲਸਾ ਸਾਜਣਾ ਦਿਹਾੜੇ ਮੌਕੇ ਸਿੰਘ ਸਾਹਿਬਾਨ ਵੱਲੋਂ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਨਾਲ ਸਿੱਖ ਕੌਮ ਅੰਦਰ ਚੜ੍ਹਦੀ ਕਲਾ ਦੀ ਲਹਿਰ ਪ੍ਰਚੰਡ ਹੋਵੇਗੀ- ਭਾਈ ਮਹਿਤਾ, ਭਾਈ ਚਾਵਲਾ
ਅੰਮ੍ਰਿਤਸਰ, 11 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਖ਼ਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13…





