ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

Author: Amrinder Singh

ਪਾਕਿਸਤਾਨ ’ਚ ਘਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 1 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੱਧੀ ਰਾਤ ਇੱਕਲੀਆਂ ਔਰਤਾਂ ਦੇ ਘਰ ਜਬਰੀ ਦਾਖਿਲ ਹੋਣਾ ਮੰਦਭਾਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 31 ਮਾਰਚ – ਮੋਹਾਲੀ ਨਿਵਾਸੀ ਬੀਬੀ ਪ੍ਰੀਤਮ…

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰਾਂ ਜ਼ੁੰਮੇਵਾਰ-ਐਡਵੋਕੇਟ ਧਾਮੀ ਅੰਮ੍ਰਿਤਸਰ, 31…