Daily Mukhwak 02-Nov-2025 ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥…