ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Author: Bikramjit Singh

Mukhwak 29-07-2017

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ…

Mukhwak 28-07-2017

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ…

Mukhwak 27-07-2017

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥…

Mukhwak 26-07-2017

ਸੋਰਠਿ ਮਹਲਾ ੧ ॥ ਜਿਨ@ੀ ਸਤਿਗੁਰੁ ਸੇਵਿਆ ਪਿਆਰੇ ਤਿਨ@ ਕੇ ਸਾਥ ਤਰੇ ॥ਤਿਨ@ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ…

Mukhwak 25-07-2017

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ…

Mukhwak 24-07-2017

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ…