ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Author: Japjeet Singh

14-March-2024

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ…

13-March-2024

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ…

11-March-2024

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ…