ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ […]

Author: Japjeet Singh

21-Sept-2025

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਐਤਵਾਰ, ੬…

19-Sept-2025

ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ…

18-Sept-2025

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ…