ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]

Category: Advertisements