ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ […]

Category: News

ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ  ਧਾਮੀ ਨੇ ਲਿਆ ਨੋਟਿਸ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ ਅੰਮ੍ਰਿਤਸਰ, 9 ਜੁਲਾਈ- ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ…

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ

ਭਾਜਪਾ ਦੀ ਸਿੱਖ ਵਿਰੋਧੀ ਨੀਤੀ ਸਿੱਖ ਪਰਿਵਾਰਾਂ ਦੇ ਉਜਾੜੇ ਨਾਲ ਇੱਕ ਵਾਰ ਫਿਰ ਹੋਈ ਉਜਾਗਰ- ਜਥੇਦਾਰ ਮਸਾਣਾ ਤੇ ਭਾਈ ਗਰੇਵਾਲ…

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਜੁਲਾਈ- ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਤੀਜੇ ਪਾਤਸ਼ਾਹ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱਤਰਤਾ

1 ਸਤੰਬਰ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 7 ਜੁਲਾਈ- ਤੀਜੇ ਪਾਤਸ਼ਾਹ…

ਮੀਰੀ ਪੀਰੀ ਹਸਪਤਾਲ ਨੂੰ ਹਰਿਆਣਾ ਦਾ ਸਰਵੋਤਮ ਹਸਪਤਾਲ ਬਣਾਏਗੀ ਸ਼੍ਰੋਮਣੀ ਕਮੇਟੀ: ਐਡਵੋਕੇਚ ਹਰਜਿੰਦਰ ਸਿੰਘ ਧਾਮੀ

ਸਤਿਨਾਮ ਸ੍ਰੀ ਵਾਹਿਗੁਰੂ ਜਾਪ ਨਾਲ ਅਤਿ-ਆਧੁਨਿਕ ਕੈਥ ਲੈਬ ਦਾ ਕੀਤਾ ਉਦਘਾਟਨ ਸ਼ਾਹਬਾਦ ਮਾਰਕੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ…