ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ […]

Category: News

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ  ਅੰਮ੍ਰਿਤਸਰ, 30…

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸੱਚਖੰਡ ਸ੍ਰੀ ਦਰਬਾਰ ਸਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ, 29 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼…

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ…

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

ਅਗਲੀ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਕੀਤਾ ਜਾਂਦਾ ਹਰ ਯਤਨ ਸ਼ਲਾਘਾਯੋਗ- ਭਾਈ ਗਰੇਵਾਲ ਅੰਮ੍ਰਿਤਸਰ, 27 ਅਕਤੂਬਰ- ਪੂਰਬੀ…

ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 27 ਅਕਤੂਬਰ- ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ…