ਸ. ਹਰਮੀਤ ਸਿੰਘ ਕਾਲਕਾ ਵੱਲੋਂ ਦਿੱਲੀ ਸਮਾਗਮਾਂ ’ਚ ਤਿੰਨ ਕਰੋੜ ਖਰਚ ਦੇ ਦੋਸ਼ ਨੂੰ ਸ਼੍ਰੋਮਣੀ ਕਮੇਟੀ ਨੇ ਨਕਾਰਿਆ ਦਿੱਲੀ ਕਮੇਟੀ ਦੇ ਪ੍ਰਧਾਨ ਸ. ਕਾਲਕਾ ਜਾਣਬੁਝ ਕੇ ਸੰਗਤਾਂ ਵਿਚ ਦੁਬਿਧਾ ਪੈਦਾ ਕਰ ਰਹੇ ਹਨ- ਸਕੱਤਰ ਕਾਹਲਵਾਂ
ਅੰਮ੍ਰਿਤਸਰ, 20 ਅਪ੍ਰੈਲ- ਸਿੱਖ ਕੌਮ ਦੇ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…




