ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਵੀਰਵਾਰ, ੨੮ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੧ ਜੂਨ, ੨੦੨੬ (ਅੰਗ: ੬੩੨)

Category: News

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 30 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ,…

ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਕੀਤੀ ਮੁਲਾਕਾਤ

-350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ 15 ਨਵੰਬਰ ਨੂੰ ਮਟਨ ਕਸ਼ਮੀਰ ਤੋਂ ਸ਼ੁਰੂ ਹੋਵੇਗਾ ਨਗਰ ਕੀਰਤਨ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਕਤੂਬਰ-…

ਸ਼ਹੀਦੀ ਨਗਰ ਕੀਰਤਨ ਦੇ ਸਵਾਗਤ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ

ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਜੋਨ ਦੇ ਮੈਨੇਜਰ, ਪ੍ਰਚਾਰਕ ਅਤੇ ਢਾਡੀ ਕਵੀਸ਼ਰਾਂ ਤੋਂ ਤਿਆਰੀਆਂ ਸਬੰਧੀ ਲਈ ਜਾਣਕਾਰੀ ਅੰਮ੍ਰਿਤਸਰ, 29…

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ- ਸ. ਪ੍ਰਤਾਪ ਸਿੰਘ ਅੰਮ੍ਰਿਤਸਰ, 29…

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਾਵੜੀ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਲਈ ਰਵਾਨਾ

ਅੰਮ੍ਰਿਤਸਰ, 28 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ…